(ਓ) ਐਕਸ-ਓਫਿਸ਼ੀਓ ਮੈਂਬਰ –
- ਚੇਅਰਪਰਸਨ, ਹਾਈ ਕੋਰਟ ਕਾਨੂੰਨੀ ਸੇਵਾਵਾਂ ਕਮੇਟੀ
- ਐਡਵੋਕੇਟ ਜਨਰਲ, ਪੰਜਾਬ
- ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ, ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ
- ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ, ਵਿੱਤ ਵਿਭਾਗ
- ਪੰਜਾਬ ਸਰਕਾਰ ਦੇ ਵਿੱਤੀ ਕਮਿਸ਼ਨਰ ਅਤੇ ਸਕੱਤਰ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ
- ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ, ਉੱਚ ਸਿੱਖਿਆ ਵਿਭਾਗ
- ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ, ਸਮਾਜਿਕ ਸੁਰੱਖਿਆ ਅਤੇ ਮਹਿਲਾਵਾਂ ਅਤੇ ਬੱਚਿਆਂ ਦੇ ਵਿਕਾਸ ਵਿਭਾਗ
- ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ, ਕਿਰਤ ਵਿਭਾਗ
- ਪੰਜਾਬ ਸਰਕਾਰ ਦੇ ਸਕੱਤਰ, ਸਕੂਲ ਸਿੱਖਿਆ ਵਿਭਾਗ
- ਕਾਨੂੰਨੀ ਮਸ਼ੀਰ ਅਤੇ ਪੰਜਾਬ ਸਰਕਾਰ ਦੇ ਸਕੱਤਰ, ਕਾਨੂੰਨੀ ਅਤੇ ਵਿਧਾਨਕ ਮਾਮਲੇ ਵਿਭਾਗ
- ਪੰਜਾਬ ਸਰਕਾਰ ਦੇ ਸਕੱਤਰ, ਸੂਚਨਾ ਅਤੇ ਲੋਕ ਸੰਪਰਕ ਵਿਭਾਗ
- ਪੰਜਾਬ ਸਰਕਾਰ ਦੇ ਸਕੱਤਰ, ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਵਿਭਾਗ
- ਪੁਲਿਸ ਦੇ ਡਾਇਰੈਕਟਰ ਜਨਰਲ, ਪੰਜਾਬ
- ਵਾਈਸ-ਚਾਂਸਲਰ, ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ, ਪੰਜਾਬ
- ਚੇਅਰਪਰਸਨ, ਰਾਜ ਮਹਿਲਾ ਕਮਿਸ਼ਨ, ਪੰਜਾਬ
- ਚੇਅਰਮੈਨ, ਪੰਜਾਬ ਅਤੇ ਹਰਿਆਣਾ ਬਾਰ ਕੌਂਸਲ
- ਪ੍ਰਧਾਨ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ
- ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ।