Close

    ਮੈਬੰਰਜ਼

    (ਓ) ਐਕਸ-ਓਫਿਸ਼ੀਓ ਮੈਂਬਰ –

    1. ਚੇਅਰਪਰਸਨ, ਹਾਈ ਕੋਰਟ ਕਾਨੂੰਨੀ ਸੇਵਾਵਾਂ ਕਮੇਟੀ
    2. ਐਡਵੋਕੇਟ ਜਨਰਲ, ਪੰਜਾਬ
    3. ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ, ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ
    4. ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ, ਵਿੱਤ ਵਿਭਾਗ
    5. ਪੰਜਾਬ ਸਰਕਾਰ ਦੇ ਵਿੱਤੀ ਕਮਿਸ਼ਨਰ ਅਤੇ ਸਕੱਤਰ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ
    6. ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ, ਉੱਚ ਸਿੱਖਿਆ ਵਿਭਾਗ
    7. ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ, ਸਮਾਜਿਕ ਸੁਰੱਖਿਆ ਅਤੇ ਮਹਿਲਾਵਾਂ ਅਤੇ ਬੱਚਿਆਂ ਦੇ ਵਿਕਾਸ ਵਿਭਾਗ
    8. ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ, ਕਿਰਤ ਵਿਭਾਗ
    9. ਪੰਜਾਬ ਸਰਕਾਰ ਦੇ ਸਕੱਤਰ, ਸਕੂਲ ਸਿੱਖਿਆ ਵਿਭਾਗ
    10. ਕਾਨੂੰਨੀ ਮਸ਼ੀਰ ਅਤੇ ਪੰਜਾਬ ਸਰਕਾਰ ਦੇ ਸਕੱਤਰ, ਕਾਨੂੰਨੀ ਅਤੇ ਵਿਧਾਨਕ ਮਾਮਲੇ ਵਿਭਾਗ
    11. ਪੰਜਾਬ ਸਰਕਾਰ ਦੇ ਸਕੱਤਰ, ਸੂਚਨਾ ਅਤੇ ਲੋਕ ਸੰਪਰਕ ਵਿਭਾਗ
    12. ਪੰਜਾਬ ਸਰਕਾਰ ਦੇ ਸਕੱਤਰ, ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਵਿਭਾਗ
    13. ਪੁਲਿਸ ਦੇ ਡਾਇਰੈਕਟਰ ਜਨਰਲ, ਪੰਜਾਬ
    14. ਵਾਈਸ-ਚਾਂਸਲਰ, ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ, ਪੰਜਾਬ
    15. ਚੇਅਰਪਰਸਨ, ਰਾਜ ਮਹਿਲਾ ਕਮਿਸ਼ਨ, ਪੰਜਾਬ
    16. ਚੇਅਰਮੈਨ, ਪੰਜਾਬ ਅਤੇ ਹਰਿਆਣਾ ਬਾਰ ਕੌਂਸਲ
    17. ਪ੍ਰਧਾਨ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ
    18. ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ।